Punjab

CAA ਅਤੇ ਪੰਜਾਬ ਵਿਚ ਗੈਂਗਸਟਰਾਂ 'ਤੇ ਬੋਲੇ Manpreet BadalPunjabkesari TV

4 years ago

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਾਗਰਿਕਤਾ ਸੋਧ ਬਿੱਲ ਨੂੰ ਦੇਸ਼ ਦੀ ਸ਼ਾਂਤੀ ਲਈ ਖਤਰਾ ਦੱਸਦੇ ਹੋਏ ਕਿਹਾ ਕਿ  ਸੁਖਬੀਰ ਬਾਦਲ ਇਸ 'ਤੇ ਮੌਕਾ ਪ੍ਰਸਤੀ ਦੀ ਸਿਆਸਤ ਕਰ ਰਹੇ ਨੇ....ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਨੂੰ ਇੰਨੀਂ ਹੀ ਚਿੰਤਾ ਸੀ ਤਾਂ ਉਹ ਸੰਸਦ ਵਿਚ ਇਸ ਖਿਲਾਫ ਬੋਲਦੇ....ਦੂਜੇ ਪਾਸੇ ਉਨ੍ਹਾਂ ਪੰਜਾਬ ਵਿਚ siyasi aguan ਨੂੰ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਨੂੰ ਵੀ ਮੰਦਭਾਗਾ ਦੱਸਿਆ... ਦੱਸ ਦੇਈਏ ਕਿ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਲਗਾਤਾਰ ਰੰਧਾਵਾਂ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਇਲਜ਼ਾਮ ਲਾਏ ਜਾ ਰਹੇ ਨੇ.... ਹਾਲਾਂਕਿ ਰੰਧਾਵਾਂ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੇ ਰਹੇ ਨੇ ਤੇ ਪੰਜਾਬ ਸਰਕਾਰ ਨੇ ਵੀ ਰੰਧਾਵਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ... ਇਸ ਪੂਰੇ ਮਾਮਲੇ ਵਿਚ ਨਵਾਂ ਮੋੜ ਉਸ ਸਮੇਂ ਆਇਆ ਜਦੋਂ ਕਿਸੇ ਗੈਂਗਸਟਰ ਵੱਲੋਂ siyasi aguan