Punjab

ਜਾਣੋਂ ਕਿਉਂ Mansa 'ਚ ਬਣੇ Curfew ਜਿਹੇ ਹਾਲਾਤPunjabkesari TV

4 years ago

ਬਾਜ਼ਾਰਾਂ 'ਚ ਪਸਰੀ ਸੁੰਨ ਦੀਆਂ ਇਹ ਤਸਵੀਰਾਂ ਮਾਨਸਾ ਦੀਆਂ ਨੇ...ਜਿਥੇ ਆਵਾਰਾ ਪਸ਼ੂਆਂ ਤੋਂ ਪਰੇਸ਼ਾਨ ਸ਼ਹਿਰ ਵਾਸੀਆਂ ਨੇ ਦੁਕਾਨਾਂ ਬੰਦ ਕਰਕੇ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕੀਤਾ....ਉਨ੍ਹਾਂ ਦੋਸ਼ ਲਗਾਇਆ ਕੀ ਇਲਾਕੇ 'ਚ ਆਵਾਰਾ ਪਸ਼ੂਆਂ ਕਾਰਨ 4 ਮੌਤਾਂ ਹੋ ਚੁੱਕੀਆਂ ਨੇ ਪ੍ਰਸ਼ਾਸਨ ਵਲੋਂ ਆਵਾਰਾ ਪਸ਼ੂਆਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ....ਜਿਸ ਦੇ ਰੋਸ ਵਜੋਂ ਵਪਾਰ ਮੰਡਲ ਤੇ ਵੱਖ-ਵੱਖ ਜੱਥੇਬੰਦੀਆਂ ਸਮੇਤ ਇਲਾਕੇ ਦੇ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਆਪਣੀ ਆਵਾਜ਼ ਬੁਲੰਦ ਕੀਤੀ...ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਦਰਸ਼ਨ ਤੋਂ ਬਾਅਦ ਵੀ ਪ੍ਰਸ਼ਾਸਨ ਨਹੀਂ ਜਾਗਦਾ ਤਾਂ ਉਹ ਭੁੱਖ ਹੜਤਾਲ 'ਤੇ ਬੈਠਣਗੇ.....
 

NEXT VIDEOS