Punjab

ਕਿਸਾਨਾਂ ਤੇ ਬੀਬੀਆਂ ਦਾ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਜਬਰਦਸਤ ਪ੍ਰਦਰਸ਼ਨPunjabkesari TV

4 years ago

3 ਰੋਜ਼ਾਂ ਧਰਨਾ ਮਾਨਸਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ
ਵੱਡੀ ਗਿਣਤੀ 'ਚ ਕਿਸਾਨਾਂ ਨੇ ਲਾਇਆ ਧਰਨਾ
ਕਿਸਾਨਾਂ 'ਤੇ ਦਰਜ ਹੋਏ ਪਰਚੇ ਰੱਦ ਕਰਨ ਦੀ ਕੀਤੀ ਮੰਗ
ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕਰਾਂਗੇ ਹੋਰ ਤਿੱਖਾ
ਕਿਸਾਨਾਂ ਦੀ ਨੁਕਸਾਨੀ ਗਈ ਫਸਲ ਦਾ ਮੁਆਵਜ਼ਾ ਦੇਵੇ ਸਰਕਾਰ