Maharaja Ranjit Singh ਦੀ ਬਰਸੀ ਮਨਾਉਣ ਲਈ ਜੱਥਾ pakistan ਰਵਾਨਾPunjabkesari TV
4 years ago ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ 224 ਸ਼ਰਧਾਲੂਆਂ ਦਾ ਜੱਥਾ 27 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ....ਐੱਸ.ਜੀ.ਪੀ.ਸੀ. ਦੇ ਚੀਫ ਸੈਕਟਰੀ ਰੂਪ ਸਿੰਘ ਨੇ ਦੱਸਿਆ ਕਿ ਐੱਸ.ਜੀ.ਪੀ.ਸੀ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਇਹ ਜੱਥਾ 10 ਦਿਨ ਤੱਕ ਪਾਕਿਸਤਾਨ ਰਵੇਗਾ.....