Punjab

Sri Akal Takht Sahib ਵਿਖੇ ਭੱਟਾਂ ਦੇ ਦਿਹਾੜੇ ਮਨਾਉਣ ਦੀ ਉੱਠੀ ਮੰਗPunjabkesari TV

5 years ago

ਭੱਟ ਸਿੱਖ ਵੈਲਫੇਅਰ ਆਰਗੇਨਾਈਜ਼ੇਸ਼ਨ ਯੂਕੇ ਐਂਡ ਲੰਡਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੰਗ ਪੱਤਰ ਸੌਂਪਿਆ ਗਿਆ....ਭੱਟ ਭਾਈਚਾਰੇ ਨੇ ਮੰਗ ਕੀਤੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਭੱਟਾਂ ਦੀ ਬਾਣੀ ਦਰਜ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਦਾ ਕੋਈ ਤਿਉਹਾਰ ਨਹੀਂ ਮਨਾਇਆ ਜਾਂਦਾ.... ਜਿਸ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਅੱਗੇ ਤੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੱਟਾਂ ਦੇ ਦਿਵਸ ਵੀ ਮਨਾਏ ਜਾਣ 'ਤੇ ਵਿਚਾਰ ਕੀਤਾ ਜਾਵੇਗਾ....
 

NEXT VIDEOS