Punjab

ਹੁਣ ਦੁੱਧ ਦੇ ਭਾਅ ਹਿਲਾਉਣਗੇ ਰਸੋਈ ਦਾ ਬਜਟPunjabkesari TV

4 years ago

ਵੇਰਕਾ ਤੋਂ ਬਾਅਦ ਹੁਣ ਡੇਅਰੀ ਫਾਰਮਰਾਂ ਨੇ ਦੁੱਧ ਦੀਆਂ ਕੀਮਤਾਂ 'ਚ ਇਜਾਫਾ ਕਰ ਦਿੱਤਾ ਹੈ | ਲੁਧਿਆਣਾ 'ਚ ਡੇਅਰੀ ਫਾਰਮਰਾਂ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਹੈ.... ਹੈਬੋਵਾਲ ਡੇਅਰੀ ਕੰਪਲੈਕਸ ਦੇ ਚੇਅਰਮੈਨ ਪਰਮਜੀਤ ਸਿੰਘ ਨੇ ਦੱਸਿਆ ਕਿ 3 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਜੋ ਪਹਿਲੀ ਦਸੰਬਰ ਤੋਂ ਪੂਰੇ ਪੰਜਾਬ 'ਚ ਲਾਗੂ ਹੋ ਜਾਵੇਗਾ..ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡੇਅਰੀ ਫਾਰਮਰਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਵੱਡੀ ਤਦਾਦ ਚ ਡੇਅਰੀਆਂ ਬੰਦ ਹੋ ਰਹੀਆਂ ਨੇ..ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਹਾਲਾਤ ਰਹੇ ਤਾਂ ਦੁੱਧ ਦੀ ਕੀਮਤ ਹੋਰ ਵਧਾਉਣੀ ਪਵੇਗੀ 

NEXT VIDEOS