Punjab

Raj Bhawan ਦਾ ਘਿਰਾਓ ਕਰਨ ਜਾ ਰਹੇ Farmers 'ਤੇ ਪਾਣੀ ਦੀਆਂ ਵਾਛੜਾਂPunjabkesari TV

4 years ago

ਜਗ ਬਾਣੀ 'ਤੇ ਇਸ ਵੇਲੇ ਦੀ ਵੱਡੀ ਖਬਰ ਚੰਡੀਗੜ੍ਹ ਤੋਂ ਆ ਰਹੀ ਹੈ....ਜਿਥੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 'ਤੇ ਚੰਡੀਗੜ੍ਹ ਪੁਲਸ ਵਲੋਂ ਪਾਣੀ ਦੀਆਂ ਵਾਛੜਾਂ ਕੀਤੀਆਂ ਨੇ....ਦਰਅਸਲ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਚੰਡੀਗੜ੍ਹ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਸਨ, ਜਿਨ੍ਹਾਂ ਨੂੰ ਚੰਡੀਗੜ੍ਹ ਮੋਹਾਲੀ ਬਾਰਡਰ 'ਤੇ ਰੋਕਿਆ ਗਿਆ ਤੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ ਗਈਆਂ....ਇਸ ਦੌਰਾਨ ਕਈ ਕਿਸਾਨਾਂ ਦੇ ਜ਼ਖਮੀ ਹੋਣ ਦੀ ਖਬਰ ਵੀ ਸਾਹਮਣੇ ਆ ਰਹੀ ਹੈ....
 

NEXT VIDEOS