Punjab

Ballomajra Pind 'ਚ Police ਤੇ ਨੌਜਵਾਨਾਂ 'ਚ ਮੁੱਠਭੇੜ, ਫੈਲੀ ਦਹਿਸ਼ਤPunjabkesari TV

5 years ago

ਮੋਹਾਲੀ ਦੇ ਨੇੜਲੇ ਪਿੰਡ ਬੱਲੋਮਾਜ਼ਰਾ ਵਿਚ ਵੀਰਵਾਰ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਪਿੰਡ ਵਿਚ ਕਿਰਾਏ 'ਤੇ ਰਹਿੰਦੇ ਕੁਝ ਨੌਜਵਾਨਾਂ ਨੇ ਪੁਲਸ 'ਤੇ ਗੋਲੀ ਚਲਾ ਦਿੱਤੀ..... ਪੁਲਸ ਨੇ ਗੁਪਤ ਸੂਚਨਾ ਦੇ ਆਧਾਪ 'ਤੇ ਛਾਪਾ ਮਾਰਿਆ ਸੀ..... ਇਸ ਦੌਰਾਨ ਚੁਬਾਰੇ 'ਚੋਂ ਉਕਤ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ..... ਜਿਸ ਤੋਂ ਬਾਅਦ ਪੁਲਸ ਨੇ ਪਿੰਡ ਨੂੰ ਚਾਰੇ ਪਾਸਿਓਂ ਘੇਰਾ ਪਾ ਕੇ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ...  ਸੂਤਰਾਂ ਮੁਤਾਬਕ ਇਹ ਨੌਜਵਾਨ ਗੈਂਗਸਟਰ ਦੱਸੇ ਜਾ ਰਹੇ ਨੇ ਪਰ ਪੁਲਸ ਨੇ ਇਸ ਬਾਰੇ ਕੋਈ ਜਾਣਕਾਰੀ ਦੇਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ... 
 

NEXT VIDEOS