Punjab

ਪਤਨੀ ਨੇ ਹੀ ਪ੍ਰੇਮੀ ਨਾਲ ਮਿਲ ਕਰਵਾਈ ਪਤੀ ਦੀ ਹੱਤਿਆPunjabkesari TV

4 years ago

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੁਖਨਾ ਅਬਲੂ ’ਚ ਬਲਦੇਵ ਸਿੰਘ ਦੇ ਹੋਏ ਕਤਲ ਦੀ ਗੁੱਥੀ ਨੂੰ ਪੁਲਸ ਨੇ ਸੁਲਝਾ ਲਿਆ...ਬਲਦੇਵ ਦਾ ਕਤਲ ਕਿਸੇ ਹੋਰ ਨੇ ਉਸਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ...ਇਸ ਮਾਮਲੇ ’ਚ ਪੁਲਸ ਨੇ 3 ਲੋਕਾਂ ਨੂੰ ਗਿ੍ਰਫਤਾਰ ਕਰ ਲਿਆ ਐ ਤੇ ਕਤਲ ਦੌਰਾਨ ਇਸਤੇਮਾਲ ਕੀਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਗਏ ਨੇ...
 

NEXT VIDEOS