Punjab

ਨਗਰਕੀਰਤਨ 'ਚ ਹੋਏ ਧਮਾਕੇ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨPunjabkesari TV

4 years ago

ਤਰਨਤਾਰਨ ਦੇ ਪਿੰਡ ਪਹੂਵਿੰਡ ਤੋਂ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਪਟਾਕਿਆਂ ਨੂੰ ਅੱਗ ਲੱਗਣ ਕਾਰਣ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਮਾਲੀ ਨੁਕਸਾਨ 'ਤੇ ਦੁੱਖ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਗਰ ਕੀਰਤਨਾਂ ਵਿੱਚ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ ਦੀ ਸਲਾਹ ਦਿੱਤੀ ਹੈ। ਓਨਾ ਕਿਹਾ ਕਿ ਹਾਦਸਾ ਅਤਿ ਮੰਦਭਾਗਾ ਹੈ,