PUNJAB 2019

ਨਵਜੋਤ ਸਿੱਧੂ ਨੇ ਦਿੱਤਾ ਅਸਤੀਫਾPunjabkesari TV

1 views 3 months ago


ਇਸ ਵੇਲੇ ਦੀ ਵੱਡੀ ਖਬਰ.... ਪੰਜਾਬ ਦੀ ਰਾਜਨੀਤੀ ਵਿਚ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਭੂਚਾਲ ਲਿਆ ਦਿੱਤਾ ਹੈ....ਸਿੱਧੂ ਨੇ ਪੰਜਾਬ ਦੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ... ਇਹ ਅਸਤੀਫਾ ਉਨ੍ਹਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਹੈ....ਸਿੱਧੂ ਨੇ ਇਹ ਅਸਤੀਫਾ 10 ਜੂਨ ਨੂੰ ਹੀ ਭੇਜ ਦਿੱਤਾ ਸੀ.... ਜੋ ਅੱਜ ਉਨ੍ਹਾਂ ਨੇ ਟਵਿੱਟਰ 'ਤੇ ਵੀ ਪੋਸਟ ਕਰ ਦਿੱਤਾ... ਸਿੱਧੂ ਨੇ ਆਪਣੇ ਅਸਤੀਫੇ ਵਿਚ ਲਿਖਿਆ ਕਿ ਉਹ ਪੰਜਾਬ ਦੇ ਮੰਤਰੀ ਅਹੁਦੇ ਤੋਂ ਅਸਤੀਫਾ ਦਿੰਦੇ ਹਨ।