Punjab

Nirbhaya Case : ਫਾਂਸੀ ਤੋਂ ਬਚਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਦੋਸ਼ੀPunjabkesari TV

4 years ago

ਨਿਰਭਿਆ ਕਾਂਡ 'ਚ ਦੋਸ਼ੀਆਂ ਖਿਲਾਫ ਸਜ਼ਾ-ਏ-ਮੌਤ ਦੇ ਐਲਾਨ ਤੋਂ ਬਾਅਦ ਦੋਸ਼ੀ ਖੁਦ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਨੇ.....ਨਿਰਭਿਆ ਦੇ ਚਾਰ ਦੋਸ਼ੀਆਂ 'ਚੋਂ ਇਕ ਦੋਸ਼ੀ ਵਿਨੇ ਕੁਮਾਰ ਸ਼ਰਮਾ ਨੇ ਫਾਂਸੀ ਦੀ ਸਜ਼ਾ ਦੇ ਵਿਰੁੱਧ ਇਕ ਵਾਰ ਫਿਰ  ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਦਿੱਤੀ ਹੈ....ਦੋਸ਼ੀ ਵਿਨੇ ਦੇ ਵਕੀਲ ਵਲੋਂ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਖਲ ਕੀਤੀ ਗਈ ਹੈ....ਜ਼ਿਕਰਯੋਗ ਹੈ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਕੇਸ ਦੇ ਸਾਰੇ ਦੋਸ਼ੀਆਂ ਖਿਲਾਫ ਡੈਥ ਵਾਰੰਟ ਜਾਰੀ ਕੀਤਾ ਗਿਆ ਹੈ...ਕੋਰਟ ਦੇ ਹੁਕਮਾਂ ਮੁਤਾਬਕ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਣੀ ਹੈ....
 

NEXT VIDEOS