Punjab

ਪੰਡਿਤ ਰਾਓ ਨੇ ਕੀਤੀ ਗੁਰਦਾਸ ਮਾਨ ਤੇ ਹੁਕਮ ਚੰਦ ਦੀ ਸ਼ਿਕਾਇਤPunjabkesari TV

4 years ago

ਕਰਨਾਟਕਾ ਦੇ ਮੂਲ ਨਿਵਾਸੀ ਪੰਡਿਤ ਰਾਓ ਧਰੇਂਨਵਰ ਨੇ ਪ੍ਰਸਿੱਧ ਲੇਖਕ ਜਸਵੰਤ ਸਿੰਘ ਕੰਵਲ ਕੋਲ ਪਹੁੰਚ ਕੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਤੇ ਪ੍ਰੋ. ਹੁਕਮ ਚੰਦ ਰਾਜਪਾਲ ਸਮੇਤ ਪੰਜਾਬ ਦੇ ਹੋਰ ਕਈ ਗਾਇਕਾਂ ਦੀ ਸ਼ਿਕਾਇਤ ਕੀਤੀ ਐ....ਪੰਡਿਤ ਰਾਓ ਨੇ ਜਸਵੰਤ ਸਿੰਘ ਕੰਵਲ ਨੂੰ ਸ਼ਿਕਾਇਤ ਦਿੰਦਿਆਂ ਕਿਹਾ ਕਿ  ਪ੍ਰੋ. ਹੁਕਮ ਚੰਦ ਰਾਜਪਾਲ ਪਟਿਆਲਾ ਦੇ ਸੈਨੀਮਾਰ ਤੇ ਗਾਇਕ ਗੁਰਦਾਸ ਮਾਨ ਕੈਨੇਡਾ ਦੇ ਇਕ ਰੇਡਿਓ ਇੰਟਰਿਵਊ 'ਚ ਪੰਜਾਬੀ ਭਾਸ਼ਾ ਦੀ ਬੇਕਦਰੀ ਕਰਦੇ ਨਜ਼ਰ ਆਏ ਨੇ...ਰਾਓ ਨੇ ਲੇਖਕ ਕੰਵਲ ਨੂੰ ਕਿਹਾ ਕਿ ਇਨ੍ਹਾਂ ਨੂੰ ਘਰ ਬੁਲਾ ਕੇ ਪੰਜਾਬੀ ਭਾਸ਼ਾ ਦੀ ਮਹੱਤਤਾ ਸਮਝਾਈ ਜਾਵੇ....
 

NEXT VIDEOS