Punjab

ਭਗਵਾਨ Parshuram Jayanti ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾPunjabkesari TV

4 years ago

ਜਲੰਧਰ 'ਚ ਭਗਵਾਨ ਪਰਸ਼ੂਰਾਮ ਜਯੰਤੀ ਧੂਮਧਾਮ ਨਾਲ ਮਨਾਈ ਗਈ...ਇਸ ਮੌਕੇ ਭਗਵਾਨ ਪਰਸ਼ੂਰਾਮ ਜਯੰਤੀ ਮਹਾਉਤਸਵ ਕਮੇਟੀ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ....ਇਹ ਸ਼ੋਭਾ ਯਾਤਰਾ ਸ਼੍ਰੀ ਰਾਮ ਚੌਕ ਕੰਪਨੀ ਬਾਗ ਤੋਂ ਸ਼ੁਰੂ ਹੋਈ....ਪੰਜਾਬ ਕੇਸਰੀ ਦੇ ਮੁੱਖ ਸੰਪਾਦਕ ਪਦਮਸ਼੍ਰੀ ਵਿਜੇ ਕੁਮਾਰ ਚੋਪੜਾ ਵਿਸ਼ੇਸ਼ ਤੌਰ 'ਤੇ ਸ਼ੋਭਾ ਯਾਤਰਾ 'ਚ ਸ਼ਾਮਲ ਹੋਏ......ਇਸ ਮੌਕੇ ਸੁੰਦਰ ਝਾਕੀਆਂ ਨੇ ਸ਼ਰਧਾਲੂਆਂ ਦਾ ਮਨ ਮੋਹ ਲਿਆ...

NEXT VIDEOS