Punjab

ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਪਰਮਿੰਦਰ ਢੀਂਡਸਾ ਨੇ ਦਿੱਤਾ ਅਸਤੀਫਾPunjabkesari TV

4 years ago

ਜਗਬਾਣੀ ਟੀ.ਵੀ. 'ਤੇ ਇਸ ਵੇਲੇ ਵੱਡੀ ਖਬਰ ਨੇ ਦਸਤਕ ਦੇ ਦਿੱਤੀ ਐ...ਖਬਰ ਸਿਆਸਤ ਨਾਲ ਜੁੜੀ ਹੋਈ ਐ...ਸ਼੍ਰੋਮਣੀ ਅਕਾਲੀ ਦਲ 'ਚ ਇਕ ਹੋਰ ਵੱਡਾ ਧਮਾਕਾ ਹੋਇਆ ਐ...ਧਮਾਕਾ ਕੀਤਾ ਹੈ ਪਰਮਿੰਦਰ ਸਿੰਘ ਢੀਂਡਸਾ ਨੇ.....ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਅਸਤੀਫਾ ਦੇ ਦਿੱਤਾ ਹੈ। ਪਰਮਿੰਦਰ ਢੀਂਡਸਾ ਨੇ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ...ਜਿਨ੍ਹਾਂ ਦੇ ਅਸਤੀਫੇ ਨੂੰ ਪਾਰਟੀ ਨੇ ਮਨਜੂਰ ਕਰ ਲਿਆ ਐ.....ਇਹ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਐ...ਚੀਮਾ ਵੱਲੋਂ ਆਪਣੇ ਟਵੀਟਰ ਅਕਾਊਂਟ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਐ....ਦੱਸ ਦਈਏ ਕਿ ਇਸਤੋਂ ਪਹਿਲਾਂ ਪਰਮਿੰਦਰ ਸਿੰਘ ਢੀਂਡਸਾ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਅਸਤੀਫਾ ਦੇ ਚੁੱਕੇ ਨੇ....ਅਸਤੀਫਾ ਦੇਣ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਟਕਸਾਲੀਆਂ ਨਾਲ ਰਲ ਗਏ ਸਨ...ਉਸ ਸਮੇਂ ਸੁਖਦੇਵ ਸਿੰਘ  ਢੀਂਡਸਾ  ਨੇ ਬਿਆਨ ਵੀ ਦਿੱਤਾ ਸੀ ਕਿ ਉਨ੍ਹਾਂ da ਬੇਟਾ ਪਿਤਾ ਤੋਂ ਬਾਹਰ ਨਹੀਂ ਜਾਵੇਗਾ....