PUNJAB 2020

ਜੰਮੂ-ਕਸ਼ਮੀਰ ਨਾਲ ਲੱਗਦੀਆਂ Punjab ਦੀਆਂ ਹੱਦਾਂ 'ਤੇ ਵਧੀ SecurityPunjabkesari TV

one year ago

ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵਲੋਂ ਪਾਕਿਸਤਾਨ 'ਤੇ ਕੀਤੀ ਗਈ ਸਰਜੀਕਲ ਸਟ੍ਰਾਈਕ ਮਗਰੋਂ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਐ ... ਜਿਸਦੇ ਚੱਲਦੇ ਪੰਜਾਬ ਦੀਆਂ ਜੰਮੂ-ਕਸ਼ਮੀਰ ਨਾਲ ਲੱਗਦੀਆਂ ਹੱਦਾਂ 'ਤੇ ਚੌਕਸੀ ਵਧਾ ਦਿੱਤੀ ਗਈ ਐ ....ਥਾਂ-ਥਾਂ 'ਤੇ ਪੁਲਸ ਨਾਕੇ ਲਗਾ ਕੇ ਪੁਲਸ ਦੇ ਨਾਲ-ਨਾਲ ਫੌਜ ਦੇ ਜਵਾਨਾਂ ਦੀ ਵੀ ਡਿਊਟੀ ਲਗਾ ਦਿੱਤੀ ਗਈ ਐ ...ਤਸਵੀਰਾਂ ਪਠਾਨਕੋਟ ਦੇ ਤਾਰਾਗੜ੍ਹ ਪੁਲਸ ਨਾਕੇ ਦੀਆਂ ਨੇ, ਜਿਥੇ ਪੂਰੀ ਤਰ੍ਹਾਂ ਚੌਕੰਨੇ ਜਵਾਨ ਹਰ ਆਉਣ-ਜਾਣ ਵਾਲੇ 'ਤੇ ਪੈਨੀ ਨਜ਼ਰ ਬਣਾਏ ਹੋਏ ਹਨ...ਤੇ ਹਰ ਵਾਹਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਐ ....