Punjab

Pathankot 'ਚ High Alert, ਚੱਪੇ-ਚੱਪੇ 'ਤੇ ਤਾਇਨਾਤ ਪੁਲਸPunjabkesari TV

4 years ago

ਜੰਮੂ ਕਸ਼ਮੀਰ ਵਿਚ ਅਮਰਨਾਥ ਯਾਤਰਾ ਨੂੰ ਰੋਕੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਵੀ ਚੌਕਸ ਹੋ ਗਈ ਹੈ... ਜਿਸ ਦੇ ਚੱਲਦੇ ਪਠਾਨਕੋਟ ਨੂੰ ਹਾਈ ਅਲਰਟ 'ਤੇ ਰੱਖ ਦਿੱਤਾ ਗਿਆ ਹੈ.... ਵੱਡੀ ਗਿਣਤੀ ਵਿਚ ਪੁਲਸ ਪਠਾਨਕੋਟ ਵਿਚ ਤਾਇਨਾਤ ਹੈ... ਨਾਕਿਆਂ 'ਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਨੇ.... ਜੰਮੂ ਕਸ਼ਮੀਰ ਨਾਲ ਲੱਗਦੀਆਂ ਪੰਜਾਬ ਦੀਆਂ ਹੱਦਾਂ 'ਤੇ ਚੌਕਸੀ ਵਧਾ ਦਿੱਤੀ ਗਈ ਹੈ...

NEXT VIDEOS