Punjab

Patiala: ਧਰਨੇ 'ਤੇ ਬੈਠੀ ਸਿੱਖ ਸੰਗਤ 'ਤੇ ਪੁਲਸ ਵਿਚਾਲੇ ਟਕਰਾਅPunjabkesari TV

4 years ago

ਇਸ ਵੇਲੇ ਦੀ ਵੱਡੀ ਖਬਰ ਪਟਿਆਲਾ ਤੋਂ ਆ ਰਹੀ ਹੈ... ਜਿੱਥੇ ਪਟਿਆਲਾ-ਰਾਜਪੁਰਾ ਰੋਡ 'ਤੇ ਧਰਨੇ 'ਤੇ ਬੈਠੀਆਂ ਸਿੱਖ ਸੰਗਤਾਂ ਤੇ ਪੁਲਸ ਵਿਚਕਾਰ ਟਕਰਾਅ ਹੋ ਗਿਆ..... ਜਿਸ ਤੋਂ ਬਾਅਦ ਉੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਰਾਜਪੁਰਾ ਦੇ ਪਿੰਡ ਨਰੜੂ ਦੀ ਗੁਰਦੁਆਰਾ ਕਮੇਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਹੀਂ ਦਿੱਤੇ ਜਾਣ ਤੇ ਗ੍ਰੰਥੀ ਨਾਲ ਬਦਸਲੂਕੀ ਕੀਤੇ ਜਾਣ ਦੇ ਵਿਰੋਧ ਵਿਚ ਪਿੰਡ ਵਾਸੀਆਂ ਵੱਲੋਂ ਧਰਨਾ ਲਾਇਆ ਸੀ..

NEXT VIDEOS