PUNJAB 2020

ਪਟਿਆਲਾ 'ਚ ਚਿੱਟੇ ਦਿਨ ਨੌਜਵਾਨ ਦਾ ਗੋਲੀਆਂ ਮਾਰਕੇ ਕਤਲPunjabkesari TV

1 views 2 months ago

ਪਟਿਆਲਾ ਦੇ ਪਿੰਡ ਬਲਬੇੜਾ 'ਚ ਚਿੱਟੇ ਦਿਨ ਇਨੋਵਾ ਸਵਾਰ ਕੁੱਝ ਨੌਜਵਾਨਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਤਿੰਨ ਨੌਜਵਾਨਾਂ ਚੋ ਇੱਕ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਮ੍ਰਿਤਕ ਦੇ ਇੱਕ ਜ਼ਖਮੀ ਸਾਥੀ ਮੁਤਾਬਿਕ ਉਹ ਆਪਣੇ ਦੋਹਾਂ ਦੋਸਤਾਂ ਨਾਲ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਅਚਾਨਕ ਆਈ ਇਨੋਵਾ ਨੇ ਓਨਾ ਨੂੰ ਪਿੱਛੋਂ ਟੱਕਰ ਮਾਰੀ ਤੇ ਉਸਦੇ ਦੋਸਤ ਦੀਪਕ ਨੂੰ ਘੇਰਕੇ ਉਸ 'ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ 'ਚ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀ ਦੇ ਪਰਿਵਾਰਕ ਮੈਂਬਰ ਤੇ ਜਾਂਚ ਕਰ ਰਹੀ ਪੁਲਿਸ ਦਾ ਕਹਿਣਾ ਕਿ ਇੰਨਾ ਦੋਹਾਂ ਗਰੁੱਪਾਂ ਵਿਚਾਲੇ ਆਪਸੀ ਰੰਜਿਸ਼ ਸੀ। ਜਿਸ ਕਾਰਨ ਓਨਾ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬਾਕੀ ਮਾਮਲੇ ਨੂੰ ਦਰਜ ਕਰ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।