PUNJAB 2019

ਵੱਡੀ ਖਬਰ: H S Phoolka ਦਾ ਅਸਤੀਫਾ ਮਨਜ਼ੂਰPunjabkesari TV

1 views 4 months ago


ਇਸ ਵੇਲੇ ਦੀ ਵੱਡੀ ਖਬਰ, ਹਲਕਾ ਦਾਖਾ ਤੋਂ ਵਿਧਾਇਕ ਐੱਸ. ਐੱਚ. ਫੂਲਕਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ.... ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਸ਼ੁੱਕਰਵਾਰ ਨੂੰ ਫੂਲਕਾ ਦਾ ਅਸਤੀਫਾ ਮਨਜ਼ੂਰ ਕਰ ਲਿਆ... ਦੱਸ ਦੇਈਏ ਕਿ ਫੂਲਕਾ ਨੇ ਵਿਧਾਇਕ ਅਹੁਦੇ ਤੋਂ ਆਪਣਾ ਅਸਤੀਫਾ 18 ਅਕਤੂਬਰ, 2018 ਨੂੰ ਦਿੱਤਾ ਸੀ, ਜਿਸ ਨੂੰ ਅੱਜ ਸਪੀਕਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ..