Punjab

Modi ਦਾ Imran Khan ਨੂੰ ਫੋਨ 'ਤੇ ਦੋ-ਟੁੱਕ ਜਵਾਬPunjabkesari TV

4 years ago

ਭਾਰਤ ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਰਿਕਾਰਡ ਜਿੱਤ ਹੋਈ ਐ ...ਤੇ ਇਕ ਵਾਰ ਫਿਰ ਤੋਂ ਮੋਦੀ ਸਰਕਾਰ ਬਣਨ ਜਾ ਰਹੀ ਐ ... ਅਜਿਹੇ 'ਚ ਗੁਆਂਢੀ ਦੇਸ਼ ਪਾਕਿਸਤਾਨ ਨੇ ਭਾਰਤ-ਪਾਕਿ ਵਿਚਲੇ ਰਿਸ਼ਤਿਆਂ 'ਚ ਆਈ ਖੜ੍ਹੋਤ ਨੂੰ ਮੁੜ ਤੋਂ ਚਾਲੂ ਕਰਨ ਦੀ ਸ਼ੁਰੂਆਤ ਕੀਤੀ ਐ... ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਰਿੰਦਰ ਮੋਦੀ ਨੂੰ ਫੋਨ ਕਰ ਕੇ ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਦੀ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ...... ਇਸਦੀ ਜਾਣਕਾਰੀ ਪਾਕਿਸਤਾਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਡਾ. ਮੁਹੰਮਦ ਫੈਸਲ ਨੇ ਵਟੀਵ ਕਰ ਕੇ ਦਿੱਤੀ ...
 

NEXT VIDEOS