Punjab

ਸਿੱਖ ਸੰਸਥਾ ਨੇ ਕੀਤਾ ਰੋਸ ਮਾਰਚ, ਅਣਮਿਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂPunjabkesari TV

5 years ago

ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ ਆਈ ਟੀ 'ਤੇ ਵੀ ਸਵਾਲ ਉਠਣੇ ਸ਼ੁਰੂ ਹੋ ਗਏ ਨੇ.... ਸਿੱਖ ਸੰਸਥਾ 'ਆਲ ਇੰਡੀਆ ਜੁਰਮ ਰੋਕੋ ਐਕਸ਼ਨ ਕਮੇਟੀ' ਨੇ ਐੱਸ ਆਈ ਟੀ 'ਤੇ ਢਿੱਲੀ ਕਾਰਵਾਈ ਕਰਨ ਦਾ ਦੋਸ਼ ਲਾਇਆ ਐ .... ਹੱਥ 'ਚ ਬੈਨਰ ਫੜ ਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਉਂਦੇ ਹੋਏ ਕਮੇਟੀ ਮੈਂਬਰਾਂ ਨੇ ਸ਼ਹਿਰ 'ਚ ਰੋਸ ਮਾਰਚ ਕੀਤਾ ... ਤੇ ਦੋਸ਼ੀਆਂ ਨੂੰ ਜਲਦ ਫੜੇ ਜਾਣ ਦੀ ਮੰਗ ਨੂੰ ਲੈ ਕੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦੀ ਗੱਲ ਕਹੀ.....  
 

NEXT VIDEOS