Punjab

ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਏ Sukhmani Sahib ਦੇ ਪਾਠPunjabkesari TV

5 years ago

ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਸ਼ਹੀਦ ਵਿਖੇ ਸੁਖਮਣੀ ਸਾਹਿਬ ਦੇ ਪਾਠ ਕਰਵਾਏ ਗਏ ... ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਲਗਵਾਈ ਤੇ ਸ਼ਹੀਦਾਂ ਦੀ ਆਤਮਕਿ ਸ਼ਾਂਤੀ ਲਈ ਅਰਦਾਸ ਕੀਤੀ...ਇਸ ਤੋਂ ਬਾਅਦ ਸਮੂਹ ਸੰਗਤਾਂ ਨੇ ਅੱਤਵਾਦ ਦਾ  ਪੁਤਲਾ ਫੂਕਦਿਆਂ ਪਾਕਿਸਤਾਨ ਖਿਲਾਫ ਨਾਅਰੇਬਾਜ਼ੀ ਕੀਤੀ... 

 

NEXT VIDEOS