Punjab

punjab aap candidate meetingPunjabkesari TV

5 years ago

ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਪਾਕਿਸਤਾਨ ਨੂੰ ਧਾਰਮਿਕ ਮੁੱਦਿਆਂ 'ਤੇ ਸਿਆਸਤ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ.ਭਗਵੰਤ ਮਾਨ ਦਾ ਕਹਿਣਾ ਹੈ ਕਿ ਗੋਪਾਲ ਚਾਵਲਾ ਵਰਗੇ ਲੋਕਾਂ ਨੂੰ ਸ਼ਾਮਲ ਕਰਕੇ ਪਾਕਿਸਤਾਨ ਨੇ ਆਪਣੀ ਨੀਯਤ ਸਾਫ ਕੀਤੀ ਹੈ.