Punjab

Punjab ਵੀ Unemployment ਦੀ ਲਪੇਟ 'ਚPunjabkesari TV

4 years ago

ਮੋਦੀ ਸਰਕਾਰ ਦੇ ਸਹੁੰ ਚੁੱਕਣ ਤੋਂ ਬਾਅਤ ਤੁਰੰਤ ਬਾਅਦ ਦੇਸ਼ ਵਿਚ ਬੇਰੁਜ਼ਗਾਰੀ ਨੂੰ ਲੈ ਕੇ ਜੋ ਅੰਕੜੇ ਸਾਹਮਣੇ ਆਏ ਹਨਉਸ ਨਾਲ ਸਰਕਾਰ ਦੀ ਚਿੰਤਾ ਵਧ ਸਕਦੀ ਹੈ। ਸਰਕਾਰੀ ਅੰਕੜਿਆਂ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਭਾਰਤ ਵਿਚ ਬੇਰੁਜ਼ਗਾਰੀ ਦੀ ਦਰ 2017–18 ਵਿਚ 45 ਸਾਲ ਦੇ ਉਚ ਪੱਧਰ 6.10 ਫੀਸਦੀ ਉਤੇ ਪਹੁੰਚ ਗਈ