PUNJAB 2019

Rahul Gandhi ਨੇ ਪੇਸ਼ ਕੀਤਾ Resign, CWC ਨੇ ਠੁਕਰਾਈ ਪੇਸ਼ਕਸ਼Punjabkesari TV

1 views 3 months ago


ਜਗਬਾਣੀ 'ਤੇ ਇਸ ਵੇਲੇ ਦੀ ਵੱਡੀ ਖਬਰ ਦਿੱਲੀ ਤੋਂ ਆ ਰਹੀ ਐ, ਜਿਥੇ ਕਾਂਗਰਸ ਵਰਕਿੰਗ ਕਮੇਟੀ ਨੇ ਰਾਹੁਲ ਗਾਂਧੀ ਵਲੋਂ ਪੇਸ਼ ਅਸਤੀਫਾ ਠੁਕਰਾ ਦਿੱਤਾ ਐ.... ਪਾਰਟੀ ਪ੍ਰਧਾਨ ਹੋਣ ਦੇ ਨਾਤੇ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਕਾਂਗਰਸ ਦੀ ਹੋਈ ਵੱਡੀ ਹਾਰ ਦੀ ਜਿੰਮੇਵਾਰੀ ਲੈਂਦੇ ਹੋਏ ਸੀ ਡਬਲਯੂ ਸੀ ਨੂੰ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ