Punjab

ਬੈਂਕ ਵੱਲੋਂ ਕਿਸਾਨਾਂ ਨੂੰ ਨੋਟਿਸ ਜਾਰੀPunjabkesari TV

4 years ago

ਬਰਨਾਲਾ ਡੀ.ਸੀ. ਦਫਤਰ ਬਾਹਰ ਹੱਥਾਂ 'ਚ ਬੈਂਕ ਦੇ ਨੋਟਿਸ ਫੜਕੇ ਇਹ ਕਿਸਾਨ ਸਰਕਾਰ ਅੱਗੇ ਗੁਹਾਰ ਲਗਾ ਰਹੇ ਨੇ....ਇਨ੍ਹਾਂ ਕਿਸਾਨਾਂ ਨੂੰ ਬੈਂਕ ਵੱਲੋਂ ਰਿਕਵਰੀ ਦੇ ਨੋਟਿਸ ਜਾਰੀ ਕੀਤੇ ਗਏ ਨੇ....ਕਿਸਾਨਾਂ ਮੁਤਾਬਕ ਸਰਕਾਰ ਨੇ ਸਾਰਾ ਕਰਜਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਤੇ ਉਹ ਉਮੀਦ ਲਗਾਈ ਬੈਠੇ ਸਨ ਕਿ ਉਨ੍ਹਾਂ ਕਰਜਾ ਮਾਫ ਹੋਵੇਗਾ...ਜਿਸਦੇ ਚੱਲਦਿਆਂ ਉਨ੍ਹਾਂ ਲੋਨ ਦੀਆਂ ਕਿਸ਼ਤਾਂ ਵੀ ਨਹੀਂ ਭਰੀਆਂ....ਹੁਣ ਬੈਂਕ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜੇ ਜਾ ਰਹੇ ਨੇ...