Punjab

ਸੜਕ ਹਾਦਸੇ 'ਚ ਏ.ਐਸ.ਆਈ. ਦੀ ਮੌਤPunjabkesari TV

4 years ago

ਧਾਰੀਵਾਲ 'ਚ ਵਾਪਰੇ ਸੜਕ ਹਾਦਸੇ 'ਚ ਏ.ਐਸ.ਆਈ. ਸੁਖਵਿੰਦਰ ਸਿੰਘ ਦੀ ਮੌਤ ਹੋ ਗਈ...550 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਡੇਰਾ ਬਾਬਾ ਨਾਨਕ 'ਚ ਚੱਲ ਰਹੇ ਸਮਾਗਮਾਂ 'ਚ ਰੇਲਵੇ ਪੁਲਸ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਦੀ ਡਿਊਟੀ ਲੱਗੀ ਹੋਈ ਸੀ...ਅੱਜ ਉਹ ਜਦੋਂ ਡਿਊਟੀ 'ਤੇ ਜਾ ਰਹੇ ਸਨ ਤਾਂ ਧਾਰੀਵਾਲ ਬਾਈਪਾਸ 'ਤੇ ਉਨ੍ਹਾਂ ਦੀ ਕਾਰ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ...ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਤੇ ਮੌਕੇ 'ਤੇ ਹੀ ਏ.ਐਸ.ਆਈ. ਦੀ ਮੌਤ ਹੋ ਗਈ...
 

NEXT VIDEOS