Punjab

ਬਹਿਸ ਤੋਂ ਬਾਅਦ ਕਾਰ ਸਵਾਰ ਨੇ ਕੁਚਲੇ ਮੋਟਰਸਾਈਕਲ ਸਵਾਰ ਦੋ ਭਰਾPunjabkesari TV

5 years ago

ਫਿਰੋਜ਼ਪੁਰ 'ਚ ਜ਼ੀਰਾ ਗੇਟ ਨੇੜੇ ਇਕ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ....ਇਸ ਟੱਕਰ 'ਚ ਮੋਟਰਸਾਈਕਲ ਸਵਾਰ ਦੋ ਭਰਾ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਲਵ ਭੱਟੀ ਉਮਰ 21 ਸਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਭਰਾ ਮੁਨੀਸ਼ ਗੰਭੀਰ ਹਾਲਤ 'ਚ ਜ਼ਖਮੀ ਹੋ ਗਿਆ ਜਿਸ ਨੂੰ ਜ਼ੇਰੇ ਇਲਾਜ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ......ਮਨੀਸ਼ ਤੇ ਉਸ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਕਾਰ ਸਵਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰੀ ਗਈ ਜਿਸ ਕਾਰਨ ਦੋਨਾਂ ਵਿਚਾਲੇ ਬਹਿਸ ਬਾਜੀ ਤੋਂ ਬਾਅਦ ਮੁੜ ਕਾਰ ਸਵਾਰ ਵਲੋਂ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰੀ ਗਈ ਜਿਸ ਦੌਰਾਨ ਲਵ ਦੀ ਮੌਤ ਹੋ ਗਈ.....ਪਰਿਵਾਰ ਨੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ.....
 

NEXT VIDEOS