PUNJAB 2019

ਮੂੰਹ ਢੱਕ ਕੇ Patiala House Court 'ਚ ਪੇਸ਼ੀ ਲਈ ਪਹੁੰਚਿਆ Sajjan KumarPunjabkesari TV

83 views one year ago

1984 ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ੀ ਲਈ ਲਿਆਂਦਾ ਗਿਆ.... ਸੱਜਣ ਕੁਮਾਰ ਨੂੰ ਭਾਰੀ ਸੁਰੱਖਿਆ ਦੇ ਵਿਚ ਮੰਡੋਲੀ ਜੇਲ੍ਹ ਤੋਂ ਪੇਸ਼ੀ ਲਈ ਲਿਆਂਦਾ ਗਿਆ.... ਇਸ ਦੌਰਾਨ ਸੱਜਣ ਕੁਮਾਰ ਨੇ ਆਪਣਾ ਮੂੰਹ ਮਫਲਰ ਨਾਲ ਢੱਕਿਆ ਹੋਇਆ ਸੀ.... ਇੱਥੇ ਦੱਸ ਦੇਈਏ ਕਿ ਦਿੱਲੀ ਦੇ ਸੁਲਤਾਨਪੁਰੀ ਵਿਖੇ ਹੋਏ ਸਿੱਖਾਂ ਦੇ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਦੀ ਅਦਾਲਤ ਵਿਚ ਪੇਸ਼ੀ ਸੀ.....