PUNJAB 2019

Dalit Murder ਮਾਮਲੇ 'ਚ ਬੋਲੇ ਦੋਸ਼ੀ, ਕਿਉਂ ਟੱਪੀਆਂ ਹੈਵਾਨੀਅਤ ਦੀਆਂ ਹੱਦPunjabkesari TV

1 views 2 months ago

ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਨਾਲ ਪੰਜਾਬ ਦਾ ਸਿਆਸੀ ਪਾਰਾ ਚੜ੍ਹ ਗਿਆ ਐ ....ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਤੋਂ ਇਲਾਵਾ ਸਿਆਸੀ ਆਗੂਆਂ ਨੇ ਧਰਨਿਆਂ 'ਚ ਡੇਰੇ ਲਗਾ ਲਏ ਨੇ... ਪਰਿਵਾਰ ਤੇ ਸਮਾਜਿਕ ਜਥੇਬੰਦੀਆਂ ਵਲੋਂ ਲਗਾਏ ਗਏ ਧਰਨ 'ਚ ਆਮ ਆਦਮੀ ਪਾਰਟੀ ਦੇ ਸੀਨੀਅ ਲੀਡਰ ਅਮਨ ਅਰੋੜਾ ਵੀ ਪਹੁੰਚੇ ਤੇ ਪਰਿਵਾਰ ਨੂੰ ਸਾਥ ਦੇਣ ਦਾ ਭਰੋਸਾ ਦਿੱਤਾ... ਇਕ ਪਾਸੇ ਜਿਥੇ ਪਰਿਵਾਰ ਇਨਸਾਫ ਮੰਗ ਰਿਹਾ ਐ ...ਉਥੇ ਹੀ ਦੂਜੇ ਪਾਸੇ ਪੁਲਸ ਵਲੋਂ ਇਸ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਦੋਸ਼ੀ ਕੈਮਰੇ ਦੇ ਸਾਹਮਣੇ ਖੁੱਲ੍ਹ ਕੇ ਬੋਲੇ ....ਉਨ੍ਹਾਂ ਦਾ ਕਹਿਣਾ ਐ ਕਿ ਮ੍ਰਿਤਕ ਜਗਮੇਲ ਸਿੰਘ ਉਨ੍ਹਾਂ ਨੂੰ ਤੰਗ ਕਰਦਾ ਸੀ, ਜਿਸ ਵਜ੍ਹਾ ਕਰਕੇ ਉਨ੍ਹਾਂ ਨੇ ਇਸ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ...