PUNJAB 2019

BJP 'ਚ ਸ਼ਾਮਲ ਹੋਈ 'Sapna Chaudhary'Punjabkesari TV

1 views 12 days ago


ਜਗ ਬਾਣੀ 'ਤੇ ਇਸ ਵੇਲੇ ਦੀ ਵੱਡੀ ਖਬਰ ਸਿਆਸਤ ਨਾਲ ਜੁੜੀ ਹੋਈ ਹੈ....ਹਰਿਆਣਾ ਦੀ ਮਸ਼ਹੂਰ ਡਾਂਸਲ ਸਪਨਾ ਚੌਧਰੀ ਨੇ ਆਖਰਕਾਰ ਸਾਰੀਆਂ ਅਟਕਲਾਂ ਨੂੰ ਵਿਰਾਮ ਲਾਉਂਦੇ ਹੋਏ ਭਾਜਪਾ ਦਾ ਪੱਲਾ ਫੜ ਲਿਆ ਹੈ....ਦਿੱਲੀ ਦੇ ਜਵਾਹਰ ਲਾਲ ਸਟੇਡੀਅਮ 'ਚ ਭਾਜਪਾ ਦੇ ਮੈਂਬਰਸ਼ਿਪ ਮੁਹਿੰਮ ਪ੍ਰੋਗਰਾਮ ਤਹਿਤ ਸਪਨਾ ਚੌਧਰੀ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ ਹੈ..