Punjab

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 16 ਸਰੂਪ ਪਹੁੰਚਣਗੇ ਦੇਸ਼ ਦੇ ਵੱਖ-ਵੱਖ ਕੋਨਿਆਂ 'ਚPunjabkesari TV

4 years ago

ਸਰਬੱਤ ਦਾ ਭਲਾ ਸੰਸਥਾ ਨੇ ਭੇਟ ਕੀਤੀ ਬੱਸ
16 ਦੁਰਲਭ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾ ਨੂੰ ਕੀਤਾ ਰਵਾਨਾ
ਦੇਸ਼ ਦੇ ਕੋਨੇ-ਕੋਨੇ 'ਚ ਜਾਵੇਗੀ ਇਹ ਸਰਬੱਤ ਦਾ ਭਲਾ ਬੱਸ
ਪੰਜਾਬੀ ਯੂਨੀਵਰਸਿਟੀ ਪਟਿਆਲਾ ਚੋ ਕੀਤੀ ਗਈ ਬੱਸ ਰਵਾਨਾ
ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ