Punjab

Sardar Sham Singh Atariwalla ਦਾ 173ਵਾਂ ਸ਼ਹੀਦੀ ਸਮਾਗਮ ਸ਼ਰਧਾ ਨਾਲ ਮਨਾਇਆPunjabkesari TV

5 years ago

ਮਹਾਰਾਜਾ ਰਣਜੀਤ ਸਿੰਘ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦਾ 173ਵਾਂ ਸ਼ਹੀਦੀ ਦਿਵਸ ਅੰਮ੍ਰਿਤਸਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ..... ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਵਾਲਾ ਦੀ ਯਾਦ 'ਚ ਕਰਵਾਏ ਗਏ ਸ਼ਰਧਾਂਜਲੀ ਸਮਾਗਮ 'ਚ ਕਈ ਉੱਘੇ ਲੋਕਾਂ ਨੇ ਸ਼ਿਰਕਤ ਕੀਤੀ ਗਈ.... ਸਮਾਗਮ 'ਚ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਪਰਿਵਾਰਕ ਮੈਂਬਰ ਵੀ ਮੌਜ਼ੂਦ ਸਨ....
 

NEXT VIDEOS