Punjab

ਵਿਦੇਸ਼ਾਂ 'ਚ ਵਸਦੇ ਸਿੱਖਾਂ ਨੇ ਕੀਤੀ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲPunjabkesari TV

4 years ago

ਵੱਖ-ਵੱਖ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਨੇ ਫਿਲਮ ‘ਦਾਸਤਾਨ-ਏ-ਮੀਰੀ ਪੀਰੀ’ ਨੂੰ ਰਿਲੀਜ਼ ਕਰਨ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਹੈ। ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਦਾ ਕਹਿਣਾ ਕਿ ਇਹ ਫਿਲਮ ਸਾਡੇ ਬੱਚਿਆਂ ਨੂੰ ਇਤਿਹਾਸ ਦੇ ਨਾਲ ਜੋੜਨ ਵਾਲੀ ਫਿਲਮ ਹੈ।