Punjab

SGPC ਨੇ ਮੁੜ ਬਹਾਲ ਕੀਤੇ 523 ਫਾਰਗ ਮੁਲਾਜ਼ਮPunjabkesari TV

5 years ago

ਸ਼੍ਰੋਮਣੀ ਕਮੇਟੀ ਵੱਲੋਂ ਡਿਊਟੀ ਤੋਂ ਹਟਾਏ ਗਏ 523 ਦੇ ਕਰੀਬ ਮੁਲਾਜ਼ਮਾਂ ਨੂੰ ਅੱਜ ਕਮੇਟੀ ਵੱਲੋਂ ਮੁੜ ਬਹਾਲ ਕਰ ਦਿੱਤਾ.... ਬੀਤੇ 12 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਇਨ੍ਹਾਂ ਫਾਰਗ ਮੁਲਾਜ਼ਮਾਂ 'ਤੋਂ ਇਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ... ਜਿਸ ਤੋਂ ਬਾਅਦ ਐੱਸਜੀਪੀਸੀ ਦੇ ਪ੍ਰਧਾਨ ਲੌਂਗੋਵਾਲ ਨੇ ਅੱਜ ਇਨ੍ਹਾਂ ਮੁਲਾਜ਼ਮਾਂ ਨੂੰ ਮੁੜ ਬਹਾਲ ਕਰ ਦਿੱਤਾ.... 
 

NEXT VIDEOS