Punjab

550 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਨਹੀਂ ਬਣ ਸਕੀ ਕਮੇਟੀPunjabkesari TV

4 years ago

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਜਾਣ ਵਾਲੀ 5 ਮੈਂਬਰੀ ਕਮੇਟੀ ਅੱਜ ਵੀ ਨਹੀਂ ਬਣ ਸਕੀ..ਬੀਤੇ ਦਿਨੀਂ ਕਾਂਗਰਸ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਸੀ ਜਿਸ 'ਚ ਉਨ੍ਹਾਂ ਐਸਜੀਪੀਸੀ ਪ੍ਰਧਾਨ ਦੀ ਕਾਰਜਗੁਜਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਸਨ...ਅੱਜ ਸੰਤ ਸਮਾਜ ਵੱਲੋਂ ਵੀ ਪ੍ਰਕਾਸ਼ ਪੁਰਬ ਨੂੰ ਇਕਜੁਟ ਹੋ ਕੇ ਮਨਾਉਣ ਦੀ ਮੰਗ ਕੀਤੀ ਗਈ ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 5 ਮੈਂਬਰੀ ਕਮੇਟੀ ਲਈ ਐਸਜੀਪੀਸੀ ਨੂੰ ਆਦੇਸ਼ ਦਿੱਤੇ ਗਏ ਨੇ ਤੇ ਜਲਦ ਹੀ ਕਮੇਟੀ ਬਣੇਗੀ 
 

NEXT VIDEOS