Punjab

ਪੰਜਾਬ ਸਰਕਾਰ ਤੇ ਐੱਸਜੀਪੀਸੀ ਵਿਚਾਲੇ ਵਿਗੜੇ ਤਾਲ-ਮੇਲ !Punjabkesari TV

4 years ago

ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਜਗਬਾਣੀ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੀ, ਕਿਉਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਤੇ ਸਮਾਗਮਾਂ ਦੀ ਤਿਆਰੀ ਲਈ ਐਸਜੀਪੀਸੀ ਤੇ ਪੰਜਾਬ ਸਰਕਾਰ ਨੂੰ ਇੱਕਜੁੱਟ ਹੋਕੇ ਕੰਮ ਕਰਨ ਲਈ ਕਿਹਾ ਸੀ ਤੇ ਇੱਕ ਤਾਲਮੇਲ ਕਮੇਟੀ ਬਣਾਈ ਗਈ ਸੀ ਜਿਸ 'ਚ ਪੰਜਾਬ ਸਰਕਾਰ ਨੇ ਆਪਣੇ ਨੁਮਾਇੰਦੇ ਨਹੀਂ ਭੇਜੇ। ਇਹ ਸਭ ਆਰੋਪ ਲਗਾਉਂਦਿਆਂ ਲੌਂਗੋਵਾਲ ਨੇ ਕਿਹਾ ਕਿ ਉਹ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਨੂੰ ਅਪੀਲ ਕਰਦੇ ਨੇ ਕਿ ਪੰਜਾਬ ਸਰਕਾਰ ਆਪਣੇ ਨੁਮਾਇੰਦੇ ਭੇਜੇ ਤਾਂ ਜੋ ਇੱਕੋ ਮੰਚ ਤੋਂ ਸਾਰੇ ਸਮਾਗਮਾਂ ਤੇ ਪ੍ਰਬੰਧਾਂ ਦੀ ਤਿਆਰੀ ਇਕੱਠਿਆਂ ਕਰ ਸਕੀਏ। 
 

NEXT VIDEOS