Punjab

Gurdwara ਸ੍ਰੀ ਕੇਸਗੜ੍ਹ ਸਾਹਿਬ ਤੋਂ ਰਵਾਨਾ ਹੋਈ 'Shabad Guru Yatra'Punjabkesari TV

5 years ago

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਆਗਾਜ਼ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਕੀਤਾ ਗਿਆ ਸੀ....ਇਹ ਯਾਤਰਾ 16 ਮਾਰਚ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੀ ਸੀ ਤੇ ਹੋਲਾ ਮਹੱਲਾ ਸੰਪਨ ਹੋਣ ਤੋਂ ਬਾਅਦ 24 ਮਾਰਚ ਨੂੰ ਇਹ ਯਾਤਰਾ ਆਪਣੇ ਅਗਲੇ ਪੜ੍ਹਾਅ ਲਈ ਰਵਾਨਾ ਹੋਈ....ਸ੍ਰੀ ਕੇਸਗੜ੍ਹ ਸਾਹਿਬ ਤੋਂ ਯਾਤਰਾ ਆਰੰਭ ਕਰਨ ਸਮੇਂ ਗਿਆਨੀ ਰਘੁਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੇਮਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਮੌਜੂਦ ਸੀ....
 

NEXT VIDEOS