Punjab

Shabad Guru Yatra ਦਾ ਬਿਕਰਮ ਮਜੀਠੀਆ ਨੇ ਕੀਤਾ ਸਵਾਗਤPunjabkesari TV

5 years ago

550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਹਲਕਾ ਮਜੀਠਾ ਪਹੁੰਚੀ...ਜਿਥੇ ਸਿੱਖ ਸੰਗਤਾਂ ਦੇ ਨਾਲ-ਨਾਲ ਅਕਾਲੀ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਭਰਵਾਂ ਸਵਾਗਤ ਕੀਤਾ... ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ... ਇਸ ਮੌਕੇ ਬੋਲਦਿਆਂ ਬਿਕਰਮ ਮਜੀਠੀਆ ਨੇ ਹਲਕਾ ਨਿਵਾਸੀਆਂ ਸਣੇ ਸਰਬੱਤ ਦਾ ਭਲਾ ਮੰਗਿਆ ਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ... 
 

NEXT VIDEOS