Punjab

ਸ਼ਹੀਦ ਊਧਮ ਸਿੰਘ ਦੇ ਸ਼ਰਧਾਂਜਲੀ ਸਮਾਗਮ 'ਚ ਨਹੀਂ ਪਹੁੰਚੇ ਕੈਪਟਨPunjabkesari TV

4 years ago

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ 'ਚ ਸ਼ਿਰਕਤ ਨਾ ਕਰਕੇ ਇਲਾਕੇ ਦੇ ਲੋਕਾਂ ਨੂੰ ਨਿਰਾਸ਼ ਕੀਤਾ ਐ....ਪੰਜਾਬ ਦੀ ਸੱਤਾ 'ਤੇ ਕਾਬਜ ਹੋਈ ਕਾਂਗਰਸ ਦੇ ਕਾਰਜਕਾਲ ਦੌਰਾਨ ਲਗਾਤਾਰ ਕੈਪਟਨ ਅਮਰਿੰਦਰ ਸਿੰਘ ਤੀਜੀ ਵਾਰ ਸਮਾਗਮ 'ਚ ਸ਼ਾਮਲ ਨਹੀਂ ਹੋਏ ਨੇ....ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ 'ਤੇ ਸੁਨਾਮ 'ਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ.

NEXT VIDEOS