Punjab

Sher Singh Ghubaya ਨੇ Akali Dal 'ਚੋਂ ਦਿੱਤਾ ResignPunjabkesari TV

5 years ago

ਫਿਰੋਜ਼ਪੁਰ ਤੋਂ ਪਾਰਲੀਮੈਂਟ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਘੁਬਾਇਆ ਨੇ ਪਾਰਟੀ ਨੂੰ ਅਪੀਲ ਕੀਤੀ ਕਿ ਉਸ ਦਾ ਅਸਤੀਫਾ ਮਨਜ਼ੂਰ ਕੀਤਾ ਜਾਵੇ..... ਘੁਬਾਇਆ ਨੇ ਕਿਹਾ ਕਿ ਪਾਰਟੀ ਪ੍ਰਧਾਨ ਯਾਨੀ ਕਿ ਸੁਖਬੀਰ ਬਾਦਲ ਦੀਆਂ ਗਲਤ ਨੀਤੀਆਂ ਕਾਰਨ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ....ਦੇਖੋ ਅਸਤੀਫਾ ਦੇਣ ਤੋਂ ਬਾਅਦ ਕੀ ਕਹਿ ਰਹੇ ਨੇ ਸ਼ੇਰ ਸਿੰਘ ਘੁਬਾਇਆ...
 

NEXT VIDEOS