Punjab

Shillong ਦੇ Sikhs ਲਈ Harsimrat Badal ਨੇ ਕੀਤੀ ਵੱਡੀ ਕੋਸ਼ਿਸ਼Punjabkesari TV

4 years ago

ਸ਼ਿਲਾਂਗ ‘ਚ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ ਲਗਾਤਾਰ ਸੁਰਖੀਆਂ ‘ਚ ਹੈ। ਜਿਸ ਨੂੰ ਲੈ ਕੇ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਟ ਸੰਗਮਾ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਓਨਾ ਨਾਲ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ ਹਰਸਿਮਰਤ ਕੌਰ ਬਾਦਲ ਨੇ ਇਹ ਮੀਟਿੰਗ ਦਿੱਲੀ ਸਥਿਤ ਮੇਘਾਲਿਆ ਹਾਊਸ ‘ਚ ਕੀਤੀ।

NEXT VIDEOS