Punjab

Kotkapura Firing: SHO Gurdeep Singh Pandher ਨੂੰ ਝਟਕਾPunjabkesari TV

4 years ago

ਇਸ ਵੇਲੇ ਦੀ ਵੱਡੀ ਖ਼ਬਰ.....ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਿੱਟ ਵੱਲੋਂ ਨਾਮਜ਼ਦ ਤੱਤਕਾਲੀਨ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ... ਫਰੀਦਕੋਟ ਦੇ ਸੈਸ਼ਨ ਕੋਰਟ ਨੇ ਕੋਟਕਪੂਰਾ ਦੇ ਤਤਕਾਲੀਨ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਦੀ ਅਗੇਤੀ ਜ਼ਮਾਨਤ ਦੀ ਅਰਜ਼ੀ ਖਾਰਿਜ਼ ਕਰ ਦਿੱਤੀ ਹੈ। ਦੂਜੇ ਪਾਸੇ ਤਤਕਾਲੀਨ ਏ. ਡੀ. ਸੀ. ਪੀ. ਲੁਧਿਆਣਾ ਪਰਮਜੀਤ ਸਿੰਘ ਪੰਨੂ ਦੀ ਅਗੇਤੀ ਜ਼ਮਾਨਤ ਸੈਸ਼ਨ  ਕੋਰਟ ਵੱਲੋਂ ਮਨਜ਼ੂਰ ਕਰ ਲਈ ਗਈ ਹੈ। ਇਸ ਮਾਮਲੇ ਵਿਚ ਤੀਜੇ ਆਰੋਪੀ ਤੈਅ ਕੀਤੇ ਗਏ ਡੀ. ਐੱਸ. ਪੀ. ਬਲਜੀਤ ਸਿੰਘ ਸਿੱਧੂ ਦੀ ਅਗੇਤੀ ਜ਼ਮਾਨਤ ਦੀ ਅਰਜ਼ੀ 'ਤੇ 10 ਜੂਨ ਨੂੰ ਸੁਣਵਾਈ ਹੋਵੇਗੀ।