ਪਾਕਿ ਨੇ Pro Khalistani Gopal CHawla 'ਤੇ ਕੀਤੀ ਵੱਡੀ ਕਾਰਵਾਈPunjabkesari TV
4 years ago ਭਾਰਤ ਦੀ ਮੰਗ 'ਤੇ ਇਮਰਾਨ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਪਾਕਿਸਤਾਨ 'ਚ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ 'ਤੇ ਵੱਡੀ ਕਾਰਵਾਈ ਕੀਤੀ ਹੈ....ਤੇ ਗੋਪਾਲ ਚਾਵਲਾ ਨੂੰ ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚੋਂ ਹਟਾ ਦਿੱਤਾ ਹੈ....ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਇਸ ਨੂੰ ਭਾਰਤੀ ਸਰਕਾਰ ਦੀ ਵੱਡੀ ਕਾਮਯਾਬੀ ਦੱਸਿਆ ਹੈ....