Punjab

ਕਾਂਗਰਸ ਦੇ ਖੂਨ 'ਚ ਹੈ ਦੇਸ਼ ਨਾਲ ਗੱਦਾਰੀ-ਮਲਿਕPunjabkesari TV

5 years ago

ਅੰਮ੍ਰਿਤਸਰ- ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਾਂਗਰਸੀ ਮੰਤਰੀ ਨਵਜੋਤ ਸਿੱਧੂ ਨੂੰ ਦੇਸ਼ ਦਾ ਗੱਦਾਰ ਕਿਹਾ ਹੈ.ਮਲਿਕ ਦਾ ਕਹਿਣਾ ਹੈ ਕਿ ਭਾਰਤੀ ਏਅਰ ਫੋਰਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕ ਕੇ ਸਿੱਧੂ ਨੇ ਭਾਰਤ ਪ੍ਰਤੀ ਆਪਣਾ ਨਜ਼ਰੀਆ ਪੇਸ਼ ਕੀਤਾ ਹੈ.ਭਾਜਪਾ ਪ੍ਰਧਾਨ ਨੇ ਕਿਹਾ ਕਿ ਸਿੱਧੂ ਨੇ ਮੋਦੀ ਰਾਹੀਂ ਭਾਰਤੀ ਸੇਨਾ ਦੀ ਮਜ਼ਬੂਤੀ ਨੂੰ ਬੋਨਾ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਹੈ.

NEXT VIDEOS