Punjab

Navjot Singh Sidhu ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ ?Punjabkesari TV

4 years ago

ਕੈਪਟਨ-ਸਿੱਧੂ ਵਿਵਾਦ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਸਿਆਸੀ ਗਲਿਆਰਿਆਂ 'ਚ ਚਰਚਾਵਾਂ ਨੇ ਕਿ ਨਵਜੋਤ ਸਿੱਧੂ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਸਾਬਕਾ ਸੀਐਮ ਸ਼ੀਲਾ ਦੀਕਸ਼ਿਤ ਦੀ ਮੌਤ ਤੋਂ ਬਾਅਦ ਦਿੱਲੀ ਕਾਂਗਰਸ ਪ੍ਰਧਾਨ ਦੀ ਕੁਰਸੀ ਖਾਲੀ ਪਈ ਹੈ, ਜਿਸਦੀ ਗੱਦੀ ਗੁਰੂ ਨੂੰ ਮਿਲ ਸਕਦੀ ਹੈ।

NEXT VIDEOS