Punjab

Akali Dal ਨੂੰ ਮੁੜ ਮਿਲਿਆ Sikh Student Federation ਦਾ ਸਾਥPunjabkesari TV

4 years ago

ਬੇਅਦਬੀ ਮਾਮਲਿਆਂ ਤੋਂ ਬਾਅਦ ਅਕਾਲੀ ਦਲ ਨਾਲੋਂ ਨਾਤਾ ਤੋੜ ਦੇਣ ਵਾਲੀ ਸਿੱਖ ਸੰਸਥਾ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਨੇ ਇਕ ਫਿਰ ਤੋਂ ਅਕਾਲੀ ਦਲ ਦਾ ਪੱਲਾ ਫੜ ਲਿਆ ਐ... ਅੰਮ੍ਰਿਤਸਰ ਚ ਹੋਈ ਫੈਡਰੇਸ਼ਨ ਦੀ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਕਿ ਲੋਕ ਸਭਾ ਚੋਣਾਂ 'ਚ ਸੰਸਥਾ ਅਕਾਲੀ ਦਲ ਦੀ ਡਟ ਕੇ ਹਮਾਇਤ ਕਰੇਗੀ... ਹਾਲਾਂਕਿ ਫੈੱਡਰੇਸ਼ਨ ਦੇ ਪ੍ਰਧਾਨ ਨੇ ਬੇਦਅਬੀ ਮਾਮਲੇ 'ਚ ਦੋਸ਼ੀਆਂ ਖਿਲਾਫ ਸੰਘਰਸ਼ ਜਾਰੀ ਰੱਖਣ ਦੀ ਗੱਲ ਵੀ ਕਹੀ...