Punjab

ਚੋਣਾਂ 'ਚ ਹਾਰ ਤੋਂ ਬਾਅਦ Bains ਲਈ ਬਹੁਤ ਵੱਡੀ ਖਬਰ !Punjabkesari TV

4 years ago

ਲੋਕ ਸਭਾ ਚੋਣ ਹਾਰਨ ਤੋਂ ਬਾਅਦ ਸਿਮਰਜੀਤ ਬੈਂਸ ਨੂੰ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਵਿਧਾ ਸੈਂਟਰ ਮਾਮਲੇ 'ਚ ਕੋਰਟ ਨੇ ਬੈਂਸ ਨੂੰ ਬਰੀ ਕਰ ਦਿੱਤਾ ਹੈ। ਬੈਂਸ ਨੇ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ, ਜੋ ਅਕਾਲੀ ਸਰਕਾਰ ਸਮੇਂ ਦਰਜ ਕੀਤਾ ਗਿਆ ਸੀ।
 

NEXT VIDEOS