Punjab

ਤਲਬ ਹੋਣ ਤੋਂ ਪਹਿਲਾਂ ਹੀ Giani Gurbachan Singh ਦਾ SIT ਨੂੰ ਕੋਰਾ ਜਵਾਬPunjabkesari TV

5 years ago

ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਤੋਂ ਬਾਅਦ ਸਿਟ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਤਲਬ ਕੀਤੇ ਜਾਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਨੇ....ਪਰ ਸਿਟ ਵਲੋਂ ਕਾਰਵਾਈ ਕੀਤੇ ਜਾਣ ਤੋਂ ਪਹਿਲਾਂ ਹੀ ਗਿਆਨੀ ਗੁਰਬਚਨ ਸਿੰਘ ਦਾ ਪ੍ਰਤੀਕਰਮ ਆ ਗਿਆ ਐ...ਗਿਆਨੀ ਗੁਰਬਚਨ ਸਿੰਘ ਨੇ ਸਪਸ਼ਟ ਕਿਹਾ ਕਿ ਉਹ ਕਿਸੇ ਐੱਸ ਆਈ ਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ....ਹਾਂ, ਜੇ ਉਹ ਚਾਹੁਣ ਤਾਂ ਆ ਕੇ ਆਪਣੇ ਸ਼ੰਕੇ ਦੂਰ ਕਰ ਸਕਦੇ ਨੇ...
 

NEXT VIDEOS